1 views 8 hours ago

ਪਠਾਨਕੋਟ ਦੇ ਨਾਲ ਲੱਗਦੇ ਪਿੰਡ ਗੋਵਿੰਦਸਰ 'ਚ ਇਕ ਬਜ਼ੁਰਗ ਦਾ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ....ਦੱਸਿਆ ਜਾ ਰਿਹਾ ਹੈ ਕਿ ਬਜ਼ੁਰਗ ਦੇ ਨਾਲ ਉਸ ਦੀਆਂ ਦੋ ਧੀਆਂ ਤੇ ਇਕ ਜਵਾਈ ਰਹਿੰਦਾ ਸੀ...ਜੋ ਜ਼ਮੀਨ ਨੂੰ ਲੈ ਕੇ ਉਸ ਨਾਲ ਝਗੜਾ ਕਰਦੇ...