Districts News

ਜਾਣੋਂ ਸੂਬੇ ਦਾ ਹਾਲPunjabkesari TV

4 years ago

ਕਿਸਾਨਾਂ ਦੀਆਂ ਫਸਲਾਂ 'ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਦੀ ਖਬਰ ਮੀਡੀਆ 'ਚ ਆਉਂਦੇ ਹੀ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਅਧਿਕਾਰੀ ਮੌਕੇ 'ਤੇ ਪੁੱਜੇ ਤੇ ਹਾਲਾਤ ਦਾ ਜ਼ਾਇਜਾ ਲਿਆ।..ਇਸ ਦੌਰਾਨ ਅਧਿਕਾਰੀਆਂ ਨੇ ਆਪਣਾ ਪੱਲਾ ਝਾੜਦਿਆਂ ਕਿਹਾ ਕਿ ਕਿਸਾਨਾਂ ਨੇ ਪਿਛਲੇ ਸਾਲ ਜੋ ਝੋਨੇ ਦੀ ਉਸ ਕਿਸਮ ਦੀ ਬਿਜਾਈ ਕੀਤੀ ਸੀ ਜਿਸਨੂੰ ਐਗਰੀਕਲਚਰ ਯੂਨੀਵਰਸਿਟੀ ਮਾਨਤਾ ਨਹੀਂ ਦੇ ਰਿਹਾ