Districts News

ਪੰਜਾਬ ਦੇ ਵੱਖ-ਵੱਖ ਜ਼ਿਲਿਆਂ 'ਚ ਪਾਕਿਸਤਾਨ ਖਿਲਾਫ ਪ੍ਰਦਰਸ਼ਨ, ਜਾਣੋਂ ਸੂਬੇ ਦਾ ਹਾਲPunjabkesari TV

4 years ago

ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਨਨਕਾਣਾ ਸਾਹਿਬ ਦੇ ਮੁੱਦੇ 'ਤੇ ਭਾਜਪਾ ਨੂੰ ਸਿਆਸਤ ਨਾ ਕਰਨ ਦੀ ਸਲਾਹ ਦਿੱਤੀ ਹੈ....ਉਥੇ ਹੀ ਜੇ. ਐੱਨ. ਯੂ. 'ਚ ਹੋਈ ਹਿੰਸਾ ਨੂੰ ਮੰਦਭਾਗੀ ਘਟਨਾ ਕਰਾਰ ਦਿੱਤਾ....ਇਸ ਤੋਂ ਇਲਾਵਾ ਬੈਂਸ ਨੇ ਪਰਮਿੰਦਰ ਢਿੰਡਸਾ ਵਲੋਂ ਅਕਾਲੀ ਦਲ ਤੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਕਾਂਗਰਸ 'ਤੇ ਵੀ ਨਿਸ਼ਾਨਾ ਵਿੰਨਿਆ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵੱਡੇ ਆਗੂ ਵੀ ਬਹੁਤ ਜਲਦ ਪਾਰਟੀ ਤੋਂ ਅਸਤੀਫਾ ਦੇਣਗੇ....