Districts News

ਤਾਂਤਰਿਕ ਨਾਲ ਮਿਲ ਕੇ ਗਰਭਵਤੀ ਮਹਿਲਾ ਦਾ ਕਤਲ, ਜਾਣੋ ਸੂਬੇ ਦਾ ਹਾਲPunjabkesari TV

4 years ago

ਬਟਾਲਾ ਦੇ ਪਿੰਡ ਕਾਲਾ ਨੰਗਲ ਵਿਖੇ ਇਕ ਔਰਤ ਵਲੋਂ ਤਾਂਤਰਿਕ ਨਾਲ ਮਿਲ ਕੇ ਗਰਭਵਤੀ ਔਰਤ ਤੇ ਉਸ ਦੇ ਪੇਟ 'ਚ ਪਲ ਰਹੇ ਬੱਚੇ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ....ਇਸ ਸਬੰਧ 'ਚ ਥਾਣਾ ਸਦਰ ਦੀ ਪੁਲਸ ਨੇ ਮਹਿਲਾ ਤਾਂਤਰਿਕ ਸਮੇਤ 7 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ, ਜਿਨ੍ਹਾਂ 'ਚੋਂ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦ ਕਿ ਬਾਕੀਆਂ ਦੀ ਭਾਲ ਜਾਰੀ ਹੈ....