Districts News

ਚਿੱਟਾ ਜੇਬ 'ਚ ਪਾ ਰੇਡ ਕਰਨ ਪਹੁੰਚੇ ਪੁਲਸੀਏ, ਜਾਣੋਂ ਸੂਬੇ ਦਾ ਹਾਲPunjabkesari TV

4 years ago

ਗੜ੍ਹਸ਼ੰਕਰ ਦੇ ਪਿੰਡ ਪੈਂਸਰਾਂ 'ਚ ਪਿੰਡ ਵਾਸੀਆਂ ਤੇ ਪੁਲਸ ਮੁਲਾਜ਼ਮਾਂ ਵਿਚਾਲੇ ਵਿਵਾਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ....ਪਿੰਡ ਵਾਸੀਆਂ ਮੁਤਾਬਕ ਇਕ ਦੁਕਾਨ 'ਤੇ ਰੇਡ ਕਰਨ ਆਏ ਮੁਲਾਜ਼ਮਾਂ ਨੇ ਦੁਕਾਨ 'ਚ ਖੁਦ ਚਿੱਟਾ ਰੱਖਣ ਦੀ ਕੋਸ਼ਿਸ਼ ਕੀਤੀ ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਰੰਗੇ ਹੱਥੀ ਕਾਬੂ ਕਰ ਲਿਆ....ਉਨ੍ਹਾਂ ਦੋਸ਼ ਲਗਾਇਆ ਕਿ ਪਿੰਡ ਦੇ ਇਕ ਪੁਲਸ ਮੁਲਾਜ਼ਮ ਵਲੋਂ ਰੰਜਿਸ਼ਨ ਪਿੰਡ ਵਾਸੀਆਂ ਖਿਲਾਫ ਸਾਜਿਸ਼ ਰਚੀ ਜਾ ਰਹੀ ਹੈ....