Districts News

ਸੜਕ 'ਤੇ ਛਿੱਤਰੋਂ-ਛਿੱਤਰੀ ਹੋਈਆਂ ਔਰਤਾਂ,  ਜਾਣੋਂ ਸੂਬੇ ਦਾ ਹਾਲPunjabkesari TV

1 views one month ago

ਬੀਤੇ ਦਿਨੀ ਬਹਿਬਲ ਕਲਾਂ ਗੋਲੀਕਾਂਡ ਦੇ ਮੁੱਖ ਗਵਾਹ ਸੁਰਜੀਤ ਦੀ ਮੌਤ ਦਾ ਮਾਮਲਾ ਗਰਮਾਉਂਦਾ ਜਾ ਰਿਹਾ, ਜਿਥੇ ਮ੍ਰਿਤਕ ਦੀ ਪਤਨੀ ਵਲੋਂ ਪੰਜਾਬ ਦੀ ਕਾਂਗਰਸੀ ਦੇ ਆਗੂਆਂ ਨੂੰ ਉਸ ਦੇ ਪਤੀ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਉਸ ਦੀ ਮੌਤ ਲਈ ਜਿੰਮੇਵਾਰ ਠਹਿਰਾਇਆ ਜਾ ਰਿਹਾ ਹੈ ਉਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਿੰਡ ਬਹਿਬਲ ਕਲਾਂ ਵਿਖੇ ਪਹੁੰਚ ਕੇ ਮ੍ਰਿਤਕ ਸੁਰਜੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ ਅਤੇ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ ਗਿਆ।