Districts News

ਸੁਖਬੀਰ ਬਾਦਲ ਦੇ ਪੁਲਸ ਪ੍ਰਸ਼ਾਸਨ 'ਤੇ ਵੱਡੇ ਦੋਸ਼ ਕਾਂਗਰਸੀ ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲPunjabkesari TV

4 years ago

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੁਲਸ ਪ੍ਰਸ਼ਾਸਨ 'ਤੇ ਕਾਂਗਰਸ ਦੇ ਇਸ਼ਾਰੇ 'ਤੇ ਕੰਮ ਕਰਨ ਦੇ ਦੋਸ਼ ਲਗਾਏ....ਉਨ੍ਹਾਂ ਕਿਹਾ ਕਿ ਪੁਲਸ ਪ੍ਰਸ਼ਾਸਨ ਦੇ ਵੱਡੇ ਅਧਿਕਾਰੀ ਕਾਂਗਰਸ ਨੂੰ ਰਿਪੋਰਟ ਕਰਦੇ ਨੇ....ਇਸ ਤੋਂ ਇਲਾਵਾ ਉਨ੍ਹਾਂ ਕੈਪਟਨ ਸਰਕਾਰ 'ਤੇ ਖਾਲੀ ਖਜ਼ਾਨੇ ਨੂੰ ਲੈ ਕੇ ਤੰਜ ਕੱਸੇ ਤੇ ਇਸ ਨੂੰ ਸਰਕਾਰ ਦੀ ਬਹਾਨੇਬਾਜੀ ਕਰਾਰ ਦਿੱਤਾ...ਜ਼ਿਕਰਯੋਗ ਹੈ ਕਿ ਸੁਖਬੀਰ ਬਾਦਲ ਆਪਣੀ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੇ ਸਨ.....