Districts News

ਧਰਮਿੰਦਰ ਦੀ ਜਾਖੜ ਨੂੰ ਦਹਾੜ!, ਜਾਣੋਂ ਸੂਬੇ ਦਾ ਹਾਲPunjabkesari TV

4 years ago

ਕਿਸ਼ਨਗੜ੍ਹ-ਕਰਤਾਰਪੁਰ ਰੋਡ 'ਤੇ ਪਿੰਡ ਨੌਗੱਜਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਸ਼ਰਧਾਲੂਆਂ ਦੀ ਮੌਤ ਹੋ ਗਈ ਜਦਕਿ 13 ਸ਼ਰਧਾਲੂ ਜ਼ਖ਼ਮੀ ਹੋ ਗਏ ਨੇ...ਜਾਣਕਾਰੀ ਮੁਤਾਬਕ ਹਿਮਾਚਲ ਪ੍ਰਦੇਸ਼ ਤੋਂ ਸ਼ਰਧਾਲੂ ਡੇਰਾ ਬਿਆਸ ਜਾ ਰਹੇ ਸਨ ਕਿ ਉਨ੍ਹਾਂ ਦਾ ਵਾਹਨ ਪਿੰਡ ਨੌਗੱਜਾ ਨੇੜੇ ਬੇਕਾਬੂ ਹੋ ਕੇ ਦਰਖਤ ਨਾਲ ਟਕਰਾ ਗਿਆ।