Districts News

ਮਹਿਲਾ ਨੇ ਬਣਾਇਆ ਸੁਸਾਇਡ ਤੋਂ ਪਹਿਲਾ VIDEO, ਜਾਣੋਂ ਸੂਬੇ ਦਾ ਹਾਲPunjabkesari TV

4 years ago

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਮੀ ਗੁਰਦੁਆਰਾ ਪ੍ਰਬੰਧ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ..ਇਸ ਮੌਕੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ..ਜਿਸ ’ਚ ਵਡੀ ਗਿਣਤੀ ’ਚ ਸੰਗਤਾਂ ਸ਼ਾਮਲ ਹੋਈਆਂ ਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।