Districts News

ਜਾਣੋਂ, ਤਹਾਡੇ ਜ਼ਿਲ੍ਹੇ 'ਚ ਕੀ ਰਿਹਾ ਖਾਸPunjabkesari TV

4 years ago

ਪਿੰਡ ਛੱਛਲਵਿੱਡੀ ਚ ਪਰਮਿੰਦਰ ਸਿੰਘ ਨਾਂ ਦੇ ਨੌਜਵਾਨ ਨੂੰ ਕੁਝ ਵਿਅਕਤੀਆਂ ਨੇ ਬੜੀ ਹੀ ਬੇਰਹਿਮੀ ਨਾਲ ਕਤਲ ਕਰ ਦਿੱਤਾ...ਪਰਮਿੰਦਰ ਦੀ ਲਾਸ਼ ਪਿੰਡ ਤੋਂ ਕੁਝ ਦੂਰੀ 'ਤੇ ਪੈਂਦੇ ਸਕੂਲ ਦੀ ਗਰਾਊਂਡ 'ਚੋਂ ਮਿਲੀ   ਪਰਿਵਾਰਕ ਮੈਂਬਰਾਂ ਮੁਤਾਬਕ ਪਰਮਿੰਦਰ ਆਪਣੀ ਇਨੋਵਾ ਗੱਡੀ ਨੂੰ ਟੈਕਸੀ ਵਜੋਂ ਚਲਾਉਂਦਾ ਸੀ...ਤੇ ਉਸਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਸੀ... ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਲਾ ਦਰਜ ਕਰ ਲਿਆ ਐ ...ਤੇ ਕੁਝ ਵਿਅਕਤੀਆਂ ਤੋਂ ਪੁੱਛਗਿੱਛ ਵੀ ਕੀਤੀ ਗਈ ਐ ...