Districts News

Sidhu Moosewala ਬਣ ਗਿਆ ਪ੍ਰਿੰਸੀਪਲ ! ਜਾਣੋਂ ਸੂਬੇ ਦਾ ਹਾਲPunjabkesari TV

4 years ago

'ਆਪ' ਸਾਂਸਦ ਭਗਵੰਤ ਮਾਨ ਨੇ ਦਿੱਲੀ 'ਚ ਮੁੜ ਕੇਜਰੀਵਾਲ ਸਰਕਾਰ ਬਣਨ ਦਾ ਦਾਅਵਾ ਕੀਤਾ ਐ...ਇਸਦੇ ਨਾਲ ਹੀ ਅਕਾਲੀ ਦਲ ਨੂੰ ਚਿੱਟਾ ਵੇਚਣ ਵਾਲਿਆਂ ਦੀ ਪਾਰਟੀ ਕਰਾਰ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਪਰਮਿੰਦਰ ਢੀਂਡਸਾ ਦਾ ਤਾਂ ਲੋਕ ਸਭਾ ਚੋਣਾਂ ਵੇਲੇ ਹੀ ਇਨ੍ਹਾਂ ਤੋਂ ਮੋਹ ਭੰਗ ਹੋ ਗਿਆ ਸੀ...