Districts News

ਐੱਸ.ਜੀ.ਪੀ.ਸੀ. ਪ੍ਰਧਾਨ 'ਤੇ ਕਰੋੜਾਂ ਦੇ ਘਪਲੇ ਦੇ ਦੋਸ਼  ਰਵਨੀਤ ਬਿੱਟੂ ਦੇ ਨਿਸ਼ਾਨੇ 'ਤੇ ਸੀਤਾਰਮਨ   ਸੂਬੇ ਦਾ ਹਾਲPunjabkesari TV

4 years ago

ਅੰਮ੍ਰਿਤਸਰ ਦੇ ਪਾਸ਼ ਇਲਾਕੇ ਕਵੀਨਜ਼ ਰੋਡ 'ਤੇ ਸਥਿਤ ਤਿੰਨ ਸਪਾ ਤੇ ਮਸਾਜ ਸੈਂਟਰਾਂ 'ਤੇ ਪੁਲਸ ਵਲੋਂ ਛਾਪੇਮਾਰੀ ਕੀਤੀ ਗਈ....ਜਿਸ ਦੌਰਾਨ ਉਕਤ ਸਪਾ ਸੈਂਟਰਾਂ 'ਚ ਗੈਰ-ਕਾਨੂੰਨੀ ਧੰਦਾ ਕਰਵਾਏ ਜਾਣ ਦਾ ਖੁਲਾਸਾ ਹੋਇਆ....ਪੁਲਸ ਵਲੋਂ ਛਾਪੇਮਾਰੀ ਦੌਰਾਨ ਦਰਜਨ ਦੇ ਕਰੀਬ ਵਿਦੇਸ਼ੀ ਲੜਕੀਆਂ ਸਮੇਤ 23 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ 'ਚ ਕੁਝ ਨਾਬਾਲਿਗ ਵੀ ਹਨ....2 ਘੰਟੇ ਚੱਲੀ ਇਸ ਕਾਰਵਾਈ ਤੋਂ ਬਾਅਦ ਪੁਲਸ ਨੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ.....