Districts News

ਜਾਣੋਂ, ਤਹਾਡੇ ਜ਼ਿਲ੍ਹੇ 'ਚ ਕੀ ਰਿਹਾ ਖਾਸPunjabkesari TV

4 years ago

ਜਲੰਧਰ ਦੇ ਸਿਵਲ ਹਸਪਤਾਲ 'ਚ ਦੋ ਧਿਰਾਂ ਝਗੜੇ ਤੋਂ ਬਾਅਦ ਇਲਾਜ ਕਰਵਾਉਣ ਪਹੁੰਚੀਆਂ ਸਨ.....ਤੇ ਪਹਿਲਾਂ ਇਲਾਜ ਕਰਵਾਉਣ ਨੂੰ ਲੈ ਕੇ ਦੋਵੇਂ ਧਿਰਾਂ ਹਸਪਤਾਲ 'ਚ ਮੁੜ ਝਗੜ ਪਈਆਂ....ਖੂਨੀ ਝੜਪ 'ਚ ਜ਼ਖਮੀ ਹੋਏ ਵਿਅਕਤੀਆਂ ਨੇ ਦੱਸਿਆ ਕਿ ਉਹ ਕਮੇਟੀ ਦੀ ਬੋਲੀ ਕਰਵਾਉਣ ਲਈ ਇਕੱਠੇ ਹੋਏ ਸਨ ਪਰ 5-6 ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ 'ਤੇ ਅਚਾਨਕ ਹਮਲਾ ਕਰ ਦਿੱਤਾ ਤੇ ਉਨ੍ਹਾਂ ਕੋਲ ਜਮ੍ਹਾ ਸਾਢੇ ਚਾਰ ਤੋਂ ਪੰਜ ਲੱਖ ਰੁਪਏ ਦੀ ਰਕਮ ਲੈ ਕੇ ਰਫੂ ਚੱਕਰ ਹੋ ਗਏ....