Districts News

ਜਾਣੋਂ, ਤਹਾਡੇ ਜ਼ਿਲ੍ਹੇ 'ਚ ਕੀ ਰਿਹਾ ਖਾਸPunjabkesari TV

4 years ago

ਮੁੱਲਾਂਪੁਰ ਦਾਖਾ ਸੀਟ ਹਰ ਪਾਰਟੀ ਲਈ ਵੱਕਾਰ ਦਾ ਸਵਾਲ ਬਣੀ ਹੋਈ ਐ ਤੇ ਹਰੇਕ ਪਾਰਟੀ ਵੱਲੋਂ ਜਿੱਤ ਲਈ ਪੂਰੀ ਤਾਕਤ ਲਗਾਈ ਜਾ ਰਹੀ...ਉਮੀਦਵਾਰਾਂ ਦੇ ਨਾਲ-ਨਾਲ ਹੁਣ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਵੀ ਚੋਣ ਮੈਦਾਨ 'ਚ ਡਟ ਗਏ ਨੇ...ਕੈਪਟਨ ਸੰਧੂ ਦੀ ਪਤਨੀ ਨੇ ਪਤੀ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ।