Districts News

ਜਾਣੋਂ, ਤੁਹਾਡੇ ਜ਼ਿਲ੍ਹੇ 'ਚ ਅੱਜ ਕੀ ਰਿਹਾ ਖਾਸPunjabkesari TV

4 years ago

ਬਟਾਲਾ ਮਾਮਲੇ 'ਚ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਰਕਾਰ ਖਿਲਾਫ ਮੋਰਚਾ ਖੋਲ ਦਿੱਤਾ ਹੈ.....ਬਟਾਲਾ ਧਮਾਕੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਬੈਂਸ ਵਲੋਂ ਬਟਾਲਾ ਦੇ ਗਾਂਧੀ ਚੌਂਕ 'ਚ ਪ੍ਰਦਰਸ਼ਨ ਕੀਤਾ ਗਿਆ...ਇਸ ਧਰਨਾ ਪ੍ਰਦਰਸ਼ਨ ਦੌਰਾਨ ਉਨ੍ਹਾਂ ਨਾਲ ਹਜ਼ਾਰਾਂ ਵਰਕਰ ਮੌਜੂਦ ਰਹੇ....ਉਥੇ ਹੀ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ 'ਚ ਪੁਲਸ ਬਲ ਵੀ ਤਾਇਨਾਤ ਰਿਹਾ..