Districts News

ਸਿਮਰਜੀਤ ਬੈਂਸ ਨੂੰ ਅਦਾਲਤ ਵਲੋਂ ਵੱਡੀ ਰਾਹਤ, ਜਾਣੋਂ, ਤਹਾਡੇ ਜ਼ਿਲ੍ਹੇ 'ਚ ਕੀ ਰਿਹਾ ਖਾਸPunjabkesari TV

4 years ago

ਸਾਲ 2015 ਦੇ ਰੇਤ ਮਾਈਨਿੰਗ ਮਾਮਲੇ 'ਚ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਗਿਆ ਹੈ....ਦੱਸ ਦੇਈਏ ਕਿ ਸਿਮਰਜੀਤ ਬੈਂਸ ਸਮੇਤ 29 ਲੋਕਾਂ 'ਤੇ ਸਾਲ 2015 'ਚ ਰੇਤ ਮਾਈਨਿੰਗ ਸਬੰਧੀ ਮਾਮਲਾ ਦਰਜ ਕੀਤਾ ਗਿਆ ਸੀ....ਇਕ ਪੁਲਸ ਮੁਲਾਜ਼ਮ ਨੇ ਦੋਸ਼ ਲਾਇਆ ਸੀ ਕਿ ਸਿਮਰਜੀਤ ਬੈਂਸ ਨੇ ਉਸ 'ਤੇ ਟਰੱਕ ਚੜ੍ਹਾਇਆ ਸੀ