Districts News

ਸਰਦੀਆਂ ਦੀ ਦਸਤਕ ਨਾਲ ਵਧਿਆ ਸਵਾਈਨ ਫਲੂ ਦਾ ਖਤਰਾ !Punjabkesari TV

4 years ago

 ਸੰਗਤਾਂ ਨੂੰ ਕਰਤਾਰਪੁਰ ਸਾਹਿਬ ਯਾਤਰਾ ਦੀ ਰਜਿਸਟ੍ਰੇਸ਼ਨ ਸਬੰਧੀ ਸਹੂਲਤ ਦੇਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੱਗੇ ਆਈ ਐ... ਸ਼੍ਰੋਮਣੀ ਕਮੇਟੀ ਵਲੋਂ ਜਿਥੇ ਆਪਣੇ ਪ੍ਰਬੰਧ ਹੇਠਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਰਜਿਸਟ੍ਰੇਸ਼ਨ ਸਬੰਧੀ ਵਿਸ਼ੇਸ਼ ਕੇਂਦਰ ਖੋਲ੍ਹੇ ਗਏ ਹਨ... ਉਥੇ ਹੀ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਲਾਜ਼ਾ ਵਿਖੇ ਵਿਸ਼ੇਸ਼ ਕੇਂਦਰ ਖੋਲ੍ਹਿਆ ਗਿਆ ਹੈ... ਜਿਥੇ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮ ਸੰਗਤ ਨੂੰ ਰਜਿਸਟ੍ਰੇਸ਼ਨ ਸੇਵਾ ਮੁਹੱਈਆ ਕਰਵਾਉਣ ਲਈ ਤਾਇਨਾਤ ਕੀਤੇ ਗਏ ਹਨ... ਦਰਬਾਰ ਸਾਹਿਬ ਆਉਣ ਵਾਲੀਆਂ ਵੱਡੀ ਗਿਣਤੀ 'ਚ ਸੰਗਤਾਂ ਇਹ ਸਹੂਲਤ ਲੈ ਰਹੀਆਂ ਹਨ...