Districts News

ਸਾਬਕਾ IG ਉਮਰਾਨੰਗਲ ਨੂੰ ਅਦਾਲਤ ਵੱਲੋਂ ਰਾਹਤ , ਜਾਣੋ ਸੂਬੇ ਦਾ ਹਾਲPunjabkesari TV

5 years ago

ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਐੱਸ. ਆਈ. ਟੀ. ਵਲੋਂ ਗ੍ਰਿਫਤਾਰ ਕੀਤੇ ਗਏ ਸਾਬਕਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਵਲੋਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ। ਉਮਰਾਨੰਗਲ ਵਲੋਂ ਫਰੀਦਕੋਟ ਦੀ ਸੈਸ਼ਨ ਕੋਰਟ 'ਚ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ ਹੈ। ਇਸ ਤੋਂ ਪਹਿਲਾਂ 6 ਮਾਰਚ ਨੂੰ ਇਸ ਮਾਮਲੇ 'ਤੇ ਸੁਣਵਾਈ ਹੋਈ ਸੀ, ਜਿਸ 'ਤੇ ਅਦਾਲਤ ਨੇ ਫੈਸਲਾ ਰਾਖਵਾਂ rakh ਲਿਆ ਸੀ।