Districts News

ਜ਼ਮਾਨਤ ਮਿਲਣ ਮਗਰੋਂ ਗੁਰੂਘਰ 'ਚ ਉਮਰਾਨੰਗਲ , ਜਾਣੋ ਸੂਬੇ ਦਾ ਹਾਲPunjabkesari TV

5 years ago

ਕੋਟਕਪੂਰਾ ਗੋਲੀ ਕਾਂਡ ਮਾਮਲੇ 'ਚ ਫਸੇ ਸਾਬਕਾ ਆਈ. ਜੀ. ਪਰਮਰਾਜ ਸਿੰਘ ਉਮਰਾਨੰਗਲ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ... ਉਮਰਨੰਗਲ ਪਰਿਵਾਰ ਵਲੋਂ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਪਹੁੰਚੇ ਹੋਏ ਸਨ...ਇਸ ਦੌਰਾਨ ਉਮਰਾਨੰਗਰ ਮੀਡੀਆ ਤੋਂ ਕੁਝ ਬਚਦੇ ਨਜ਼ਰ ਆਏ ...ਹਾਲਾਂਕਿ ਉਨ੍ਹਾਂ ਇਹ ਜਰੂਰ ਕਿਹਾ ਕਿ ਪ੍ਰਮਾਤਮਾ ਸਭ ਜਾਣਦਾ ਹੈ ਤੇ ਉਨ੍ਹਾਂ ਨੂੰ ਇਨਸਾਫ ਜ਼ਰੂਰ ਮਿਲੇਗਾ...