Districts News

ਚਰਨਜੀਤ ਸ਼ਰਮਾ ਦੀ ਨਿਆਇਕ ਹਿਰਾਸਤ 'ਚ 10 ਦਿਨ ਦਾ ਵਾਧਾPunjabkesari TV

5 years ago

ਬਹਿਬਲ ਕਲਾ ਗੋਲੀਕਾਂਡ ਮਾਮਲੇ 'ਚ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ. ਐੱਸ.ਪੀ. ਚਰਨਜੀਤ ਸ਼ਰਮਾ ਨਿਆਇਕ ਹਿਰਾਸਤ 'ਚ 10 ਦਿਨ ਦਾ ਵਾਦਾ ਕੀਤਾ ਗਿਆ ਹੈ....ਚਰਨਜੀਤ ਸ਼ਰਮਾ ਦੀ ਅਗਲੀ ਪੇਸ਼ੀ 12 ਅਪ੍ਰੈਲ ਤੈਅ ਕੀਤੀ ਗਈ ਹੈ......