Districts News

ਸ਼੍ਰੋਮਣੀ ਕਮੇਟੀ ਵੱਲੋਂ 523 ਮੁਲਾਜ਼ਮ ਬਹਾਲPunjabkesari TV

5 years ago

ਸ਼੍ਰੋਮਣੀ ਕਮੇਟੀ ਵੱਲੋਂ ਡਿਊਟੀ ਤੋਂ ਹਟਾਏ ਗਏ 523 ਦੇ ਕਰੀਬ ਮੁਲਾਜ਼ਮਾਂ ਨੂੰ ਅੱਜ ਕਮੇਟੀ ਵੱਲੋਂ ਮੁੜ ਬਹਾਲ ਕਰ ਦਿੱਤਾ.... ਬੀਤੇ 12 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੇ ਇਨ੍ਹਾਂ ਫਾਰਗ ਮੁਲਾਜ਼ਮਾਂ 'ਤੋਂ ਇਕ ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਸੀ... ਜਿਸ ਤੋਂ ਬਾਅਦ ਐੱਸਜੀਪੀਸੀ ਦੇ ਪ੍ਰਧਾਨ ਲੌਂਗੋਵਾਲ ਨੇ ਅੱਜ ਇਨ੍ਹਾਂ ਮੁਲਾਜ਼ਮਾਂ ਨੂੰ ਮੁੜ ਬਹਾਲ ਕਰ ਦਿੱਤਾ....ਐਸਜੀਪੀਸੀ ਨੇ ਅੱਜ ਸਾਰੇ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪ ਦਿੱਤੇ.....ਜਿਸ 'ਤੇ ਮੁਲਾਜ਼ਮਾਂ ਨੇ ਐਸਜੀਪੀਸੀ ਦਾ ਧੰਨਵਾਦ ਕੀਤਾ.....