Districts News

ਸੰਨੀ ਦਿਓਲ ਪਹਿਲੀ ਵਾਰ ਜਾਖੜ 'ਤੇ ਵਰ੍ਹੇ, ਜਾਣੋਂ ਸੂਬੇ ਦਾ ਹਾਲPunjabkesari TV

4 years ago

ਪੰਜਾਬ ਸਫਾਈ ਮਜਦੂਰ ਯੂਨੀਅਨ ਦੇ ਪ੍ਰਧਾਨ ਤੇ ਵਾਲਮੀਕਿ ਭਾਈਚਾਰੇ ਦੇ ਆਗੂ ਚੰਦਨ ਗਰੇਵਾਲ ਅਕਾਲੀ ਦਲ 'ਚ ਸ਼ਾਮਲ ਹੋ ਗਏ ਨੇ...ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ। ਅਕਾਲੀ ਦਲ 'ਚ ਸ਼ਾਮਲ ਹੁੰਦਿਆਂ ਨੇ ਸੁਖਬੀਰ ਬਾਦਲ ਨੇ ਚੰਦਨ ਗਰੇਵਾਲ ਨੂੰ ਅਕਾਲੀ ਦਲ ਦਾ ਉਪ ਪ੍ਰਧਾਨ ਥਾਪ ਦਿੱਤਾ ਹੈ।