Districts News

ਭਗਵੰਤ ਮਾਨ ਨੂੰ ਟੱਕਰ ਦੇਣ ਲਈ ਲਈ ਬੀਬੀ ਭੱਠਲ ਨੇ ਖਿੱਚੀ ਤਿਆਰੀ , ਜਾਣੋ ਸੂਬੇ ਦਾ ਹਾਲPunjabkesari TV

5 years ago

ਲੋਕ ਸਭਾ ਚੋਣਾਂ ਨੂੰ ਲੈ ਕੇ ਉਘੇ ਸਿਆਸਤਦਾਨ ਇਕ ਦੂਜੇ ਨੂੰ ਮਾਤ ਪਾਉਣ ਦੀ ਤਿਆਰੀ 'ਚ ਨੇ....ਉਥੇ ਹੀ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੇ ਵੀ ਸੰਗਰੂਰ ਸੀਟ ਤੋਂ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ....ਦੱਸਿਆ ਜਾ ਰਿਹਾ ਹੈ ਕਿ ਬੀਬੀ ਭੱਠਲ ਭਗਵੰਤ ਮਾਨ ਵਿਰੁੱਧ ਚੋਣ ਲੜਨ ਲਈ ਤਿਆਰ ਨੇ....ਭੱਠਲ ਦਾ ਕਹਿਣਾ ਹੈ ਕਿ ਜੇਕਰ ਪਾਰਟੀ ਉਨ੍ਹਾਂ ਨੂੰ ਚੋਣ ਲੜਨ ਲਈ ਕਹੇਗਾ ਤਾਂ ਉਹ ਜ਼ਰੂਰਤ ਲੜਨਗੇ.....