Districts News

ਅੰਮ੍ਰਿਤਸਰ 'ਚ ਬਲਾਸਟ ਵੱਡੇ ਨੁਕਸਾਨ ਦਾ ਖਦਸ਼ਾ  , ਜਾਣੋਂ ਸੂਬੇ ਦਾ ਹਾਲPunjabkesari TV

4 years ago

ਅੰਮ੍ਰਿਤਸਰ ਦੀ ਚਬਾਲ ਰੋਡ ਵਿਖੇ ਬਣੀ ਬਾਬਾ ਦੀਪ ਸਿੰਘ ਕਾਲੋਨੀ 'ਚ ਬੰਦ ਇਕ ਫੈਕਟਰੀ 'ਚ ਵੱਡਾ ਧਮਾਕਾ ਹੋ ਗਿਆ....ਜਿਸ ਕਾਰਨ ਦੋ ਲੋਕ ਜ਼ਖਮੀ ਹੋ ਗਏ....ਧਮਾਕਾ ਇੰਨਾ ਜ਼ਬਰਦਸਤ ਸੀ ਕਿ ਫੈਕਟਰੀ ਦੀ ਛੱਤ ਦੀਆਂ ਟੀਨਾਂ ਉਡ ਕੇ ਲੋਕਾਂ ਦੇ ਘਰਾਂ 'ਚ ਜਾ ਡਿੱਗੀਆਂ .....ਤੇ ਇਸ ਧਮਾਕੇ ਦੀ ਆਵਾਜ਼ 2 ਕਿਲੋਮੀਟਰ ਤੱਕ ਸੁਣਾਈ ਦਿੱਤੀ....ਫਿਲਹਾਲ ਪੁਲਸ ਵਲੋਂ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ.....