Districts News

ਕਰੋਨਾ ਵਾਇਰਸ ਨਾਲ ਨਜਿੱਠਣ ਲਈ ਤਿਆਰ ਹੈ ਪੰਜਾਬ?, ਜਾਣੋਂ ਸੂਬੇ ਦਾ ਹਾਲPunjabkesari TV

4 years ago

ਪੰਜਾਬ ਐਗਰੀਕਲਚਰ ਯੂਨੀਵਰਸਿਟੀ ‘ਚ ਮੌਸਮ ਵਿਭਾਗ ਦੀ ਮੁਖੀ ਡਾ. ਪ੍ਰਭਜੋਤ ਕੌਰ ਨੇ ਅਗਲੇ ਦੋ ਦਿਨ ਪੰਜਾਬ ‘ਚ ਬਰਸਾਤ, ਹਨੇਰੀ ਤੇ ਕਈ ਥਾਵਾਂ ‘ਤੇ ਗੜ੍ਹੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਆਮ ਲੋਕਾਂ ਦੇ ਨਾਲ-ਨਾਲ ਕਿਸਾਨਾਂ ਨੂੰ ਵੀ ਸੁਚੇਤ ਰਹਿਣ ਦੀ ਜ਼ਰੂਰਤ ਹੈ।  ਪੰਜਾਬ ‘ਚ ਪਿਛਲੇ ਦੋ ਦਿਨ ਗਰਮ ਸਨ ਤੇ ਹੁਣ ਕੁਝ ਰਾਹਤ ਮਿਲ ਸਕਦੀ ਹੈ। ਪਰ ਇਸ ਰਾਹਤ ‘ਚ ਲੋਕਾਂ ਨੂੰ ਮੁਸੀਬਤ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਤਾਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜ਼ਰੂਰਤ ਹੈ।