Districts News

ਚੋਰਾਂ ਦੀ ਪੁਲਸ ਨੂੰ ਖੁੱਲ੍ਹੀ ਚੁਣੌਤੀ!,ਜਾਣੋਂ ਸੂਬੇ ਦਾ ਹਾਲPunjabkesari TV

4 years ago

ਦਿਨ-ਦਿਹਾੜੇ ਕੁਝ ਲੁਟੇਰਿਆਂ ਨੇ ਗੰਨ ਪੁਆਇੰਟ 'ਤੇ ਐੱਚ.ਡੀ.ਐੱਫ.ਸੀ ਬੈਂਕ 'ਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।ਵਾਰਦਾਤ ਪਿੰਡ ਬਡਾਲਾ ਦੀ ਹੈ,ਜਿਥੇ ਲੁਟੇਰਿਆਂ ਨੇ ਬੈਂਕ ਸਟਾਫ਼ ਨੂੰ ਬੰਦੀ ਬਣਾ ਕੇ 5ਤੋਂ 6 ਲੱਖ ਦੀ ਨਕਦੀ ਲੁੱਟ ਕੇ ਫਰਾਰ ਹੋ ਗਏ।ਇਹੀ ਨਹੀ ਲੁਟੇਰੇ ਆਪਣੇ ਨਾਲ ਸੀਸੀਟੀਵੀ ਦਾ ਡੀਵੀਆਰ ਆਪਣੇ ਨਾਲ ਲੈ ਗਏ।