Districts News

ਤਰਨਤਾਰਨ 'ਚ ਅਕਾਲੀ ਦਲ ਦੀ ਵਿਸ਼ਾਲ ਰੋਸ ਰੈਲੀ, ਜਾਣੋਂ ਸੂਬੇ ਦਾ ਹਾਲPunjabkesari TV

4 years ago

ਤਰਨਤਾਰਨ ਦੀ ਦਾਣਾ ਮੰਡੀ 'ਚ ਅੱਜ ਅਕਾਲੀ ਦਲ ਵਲੋਂ ਕਾਂਗਰਸ ਖਿਲਾਫ ਵਿਸ਼ਾਲ ਰੋਸ ਰੈਲੀ ਦਾ ਆਯੋਜਨ ਕੀਤਾ ਗਿਆ...ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਜਿਥੇ ਲੋਕਾਂ ਨਾਲ ਵਾਅਦੇ ਪੂਰੇ ਨਾ ਕਰਨ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨੇ ਸਾਧੇ...ਉਥੇ ਹੀ ਕੇਜਰੀਵਾਲ 'ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਦਿੱਲੀ ਵਾਂਗ ਪੰਜਾਬ 'ਚ ਕੇਜਰੀਵਾਲ ਦਾ ਜਾਦੂ ਨਹੀਂ ਚੱਲੇਗਾ..