Districts News

ਲੁਧਿਆਣਾ 'ਚ ਸਭ ਤੋਂ ਵੱਡੀ ਲੁੱਟ ਦੀ ਵਾਰਦਾਤ , ਜਾਣੋਂ ਸੂਬੇ ਦਾ ਹਾਲPunjabkesari TV

4 years ago

ਲੁਧਿਆਣਾ ਦੇ ਗਿੱਲ ਰੋਡ 'ਤੇ ਥਾਣਾ ਸ਼ਿਮਲਾਪੁਰੀ ਨੇੜੇ ਲੁਟੇਰਿਆਂ ਵਲੋਂ ਗੋਲਡ ਲੋਨ ਦੇਣ ਵਾਲੀ ਕੰਪਨੀ ਨੂੰ ਆਪਣਾ ਨਿਸ਼ਾਨਾ ਬਣਾਇਆ ਗਿਆ....ਇਸ ਦੌਰਾਨ ਲੁਟੇਰਿਆਂ ਵਲੋਂ ਕਰੀਬ 30 ਕਿਲੋ ਸੋਨਾ ਲੁੱਟੇ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ....ਜਿਸ ਦੀ ਕੀਮਤ 12 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ....ਲੁਟੇਰਿਆਂ ਵਲੋਂ ਗਨ ਪੁਆਇੰਟ 'ਤੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ...