ਅੱਜ ਦਾ ਮੁੱਦਾ

ਕੀ ਸਰਕਾਰ ਨੇ ਕੋਈ ਹੱਲ ਕੱਢਿਆ ਕਿ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ?Punjabkesari TV

4 years ago

ਜਾਬ ਇੱਕ ਖੇਤੀ ਪ੍ਰਧਾਨ ਰਾਜ ਹੈ, ਜਿੱਥੇ ਵੱਡੀ ਆਬਾਦੀ ਖੇਤੀਬਾੜੀ ਉੱਤੇ ਨਿਰਭਰ ਹੈ।ਇੱਥੋਂ ਦੇ ਕਿਸਾਨ ਕਣਕ ਝੋਨੇ ਦੇ ਫਸਲੀ ਚੱਕਰ ਵਿੱਚ ਉਲਝੇ ਹੋਏ ਹਨ। ਪੰਜਾਬ 'ਚ ਝੋਨੇ ਦੀ ਕਟਾਈ ਦਾ ਕੰਮ ਸ਼ੁਰੂ ਹੋਣ ਵਾਲਾ ਹੈ।ਝੋਨੇ ਦੀ ਪਰਾਲੀ ਹਰ ਸੀਜਨ ਵਿੱਚ ਸਮੱਸਿਆ ਹੋ ਨਿੱਬੜਦੀ ਹੈ ਅਤੇ ਕਿਸਾਨ ਇਸ ਨੂੰ ਅੱਗ ਲਗਾ ਕੇ ਆਪਣਾ ਕੰਮ ਮੁਕਾਉਣ ਦੀ ਕੋਸ਼ਿਸ਼ ਕਰਦੇ ਹਨ। ਪ੍ਰਸ਼ਾਸ਼ਨਿਕ ਹੁਕਮਾਂ ਨੂੰ ਛਿੱਕੇ ਟੰਗ ਕੇ ਕਿਸਾਨ ਸ਼ਰੇਆਮ ਝੋਨੇ ਦੀ ਨਾੜ ਨੂੰ ਅੱਗ ਲਗਾ ਰਹੇ ਹਨ,