Amritsar Bulletin

Amritsar Bulletin : ਨਨਕਾਣਾ ਸਾਹਿਬ ਤੋਂ ਅੰਮ੍ਰਿਤਸਰ ਪਹੁੰਚਿਆ ਨਗਰ ਕੀਰਤਨPunjabkesari TV

4 years ago

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਅੱਜ ਨਨਕਾਣਾ ਸਾਹਿਬ ਤੋਂ ਭਾਰਤ ਅਟਾਰੀ ਬਾਰਡਰ ਰਹੀ ਪਹੁੰਚਿਆ। ਇਸ ਦੌਰਾਨ ਸਵਾਗਤ ਲਈ ਅਟਾਰੀ ਬਾਰਡਰ ਖਾਲਸਾਈ ਰੰਗ 'ਚ ਰੰਗਿਆ ਗਿਆ। ਦੱਸ ਦੇਈਏ ਕਿ ਇਹ ਪਹਿਲਾ ਅੰਤਰਰਾਸ਼ਟਰੀ ਨਗਰ ਕੀਰਤਨ ਹੈ ਜੋ ਪਾਕਿਸਤਾਨ ਤੋਂ ਸ਼ੁਰੂ ਹੋ ਕੇ ਭਾਰਤ ਆਇਆ ਹੈ। ਨਗਰ ਕੀਰਤਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਤੋਂ ਸ਼ੁਰੂ ਹੋ ਕੇ ਸੁਲਤਾਨਪੁਰ ਲੋਧੀ ਵਿਖੇ ਸਮਾਪਤ ਹੋਏਗਾ। ਅੱਜ ਸਵਾਗਤ ਲਈ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਅਟਾਰੀ-ਵਾਹਗਾ ਬਾਰਡਰ 'ਤੇ ਪਹੁੰਚੀਆਂ।