Amritsar Bulletin

Amritsar Bulletin : ਦਿਓਰ ਦਾ ਸ਼ਰਮਨਾਕ ਕਾਰਾ, ਦੋਸਤਾਂ ਸਾਹਮਣੇ ਰੋਲੀ ਭਰਜਾਈ ਦੀ ਪੱਤPunjabkesari TV

4 years ago

ਸ਼ਹਿਰ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ..... ਸ਼ਰੀਕੇ 'ਚ ਲੱਗਦੇ ਦਿਓਰ ਨੇ ਘਰ ਵਿਚ ਦਾਖਲ ਹੋ ਕੇ ਭਰਜਾਈ ਨਾਲ ਬਲਾਤਕਾਰ ਕੀਤਾ  ..... ਪੀੜਤਾ ਨੇ ਦੱਸਿਆ ਕਿ ਉਸਦਾ ਪਤੀ ਕੰਮ ਦੇ ਸਿਲਸਿਲੇ 'ਚ ਬਾਹਰ ਗਿਆ ਹੋਇਆ ਸੀ... ਪਿੱਛੋਂ ਉਸਦੇ ਚਾਚੇ ਸਹੁਰੇ ਦਾ ਪੁੱਤਰ ਹਾਕਮ ਸਿੰਘ ਆਪਣੇ ਦੋਸਤਾਂ ਨਾਲ ਉਸ ਦੇ ਘਰ ਆਇਆ ਤੇ ਉਸ ਨਾਲ ਜਬਰਦਸਤੀ ਕੀਤੀ।...ਦੋਸ਼ੀ ਉਸਨੂੰ ਜਾਨੋ ਮਾਰਨ ਦੀਆਂ ਧਮਕੀਆਂ ਵੀ ਦੇ ਰਿਹਾ ਹੈ ...ਪੁਲਿਸ ਨੇ ਪੀੜਤਾ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ  ਕਾਰਵਾਈ ਸ਼ੁਰੂ ਕਰ ਦਿੱਤੀ ਹੈ