Amritsar Bulletin

Amritsar Bulletin : ਸਿੱਧੂ ਨੂੰ ਮਿਲੀ ਕਰਮਾਂ ਦੀ ਸਜ਼ਾ : ਸ਼ਵੇਤ ਮਲਿਕPunjabkesari TV

4 years ago

ਕਸ਼ਮੀਰ ਨੂੰ ਲੈ ਕੇ ਪਾਕਿਸਤਾਨ ਵਲੋਂ ਭਾਰਤ ਨਾਲ ਵਪਾਰ ਤੇ ਸਮਝੌਤਾ ਐਕਸਪ੍ਰੈੱਸ ਬੰਦ ਕਰਨ ਨੂੰ ਸਿਹਤ ਮੰਤਰੀ ਓ. ਪੀ. ਸੋਨੀ ਨੇ ਜਲਦਬਾਜ਼ੀ ਕਰਾਰ ਦਿੱਤਾ ਐ... ਪਿੰਡ ਫਤਿਹਪੁਰ 'ਚ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਪਹੁੰਚੇ ਸੋਨੀ ਨੇ ਕਿਹਾ ਕਿ ਪਾਕਿਸਤਾਨ ਦੇ ਇਸ ਫੈਸਲੇ ਨਾਲ ਭਾਰਤ ਨਾਲੋਂ ਜ਼ਿਆਦਾ ਨੁਕਸਾਨ ਪਾਕਿਸਤਾਨ ਨੂੰ ਹੋਣਾ ਹੈ... ਇਸਦੇ ਨਾਲ ਹੀ ਕੈਬਨਿਟ ਮੰਤਰੀ ਨੇ ਕਰਤਾਰਪੁਰ ਲਾਂਘੇ ਦੀ ਗੱਲ ਕਰਦਿਆਂ ਕਿਹਾ ਕਿ ਇਹ ਇਕ ਧਾਰਮਿਕ ਮੁੱਦਾ ਐ ...ਤੇ ਪਾਕਿਸਤਾਨ ਵਲੋਂ ਲਾਂਘੇ ਦਾ ਕੰਮ ਬੰਦ ਨਾ ਕੀਤੇ ਜਾਣ ਦੀ ਗੱਲ ਕਹੀ ਗਈ ਐ...