Amritsar Bulletin

ਐਮੀ ਵਿਰਕ ਨੇ ਸਰਕਾਰੀ ਸਮਾਗਮ 'ਚ ਲਾਈ ਰੌਣਕPunjabkesari TV

5 years ago

ਅੰਮ੍ਰਿਤਸਰ 'ਚ ਕੇਂਦਰ ਤੇ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਸੱਭਿਆਚਾਰ ਨਾਲ ਜੋੜਨ ਲਈ ਇਕ ਸਭਿਆਚਾਰਕ 'ਹਿਰਦੈ' ਪ੍ਰੋਗਰਾਮ ਦਾ ਆਯੋਜਨ ਕੀਤਾ.....ਇਸ ਮੌਕੇ ਅੰਮ੍ਰਿਤਸਰ ਵਿਚ ਇਕ ਸੰਗੀਤਮਈ ਸ਼ਾਮ ਦਾ ਆਯੋਜਨ ਕੀਤਾ ਗਿਆ.....  ਪੰਜਾਬੀ ਗਾਇਕ ਐਮੀ ਵਿਰਕ ਨੇ ਇਸ ਸੰਗੀਤਕ ਸ਼ਾਮ ਦੀ ਰੌਣਕ ਵਧਾਈ....ਐਮੀ ਵਿਰਕ ਨੂੰ ਪੰਜਾਬੀ ਸੱਭਿਆਚਾਰ ਨੂੰ ਪ੍ਰਫੁਲਿੱਤ ਕੀਤੇ ਜਾਣ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ.... ਇਸ ਦੇ ਨਾਲ ਹੀ ਉਨ੍ਹਾਂ ਅੰਮ੍ਰਿਤਸਰ ਨੂੰ ਸਾਫ-ਸੁਥਰਾ ਬਣਾਏ ਜਾਣ ਦੀ ਵੀ ਸ਼ਲਾਘਾ ਕੀਤੀ। .