Amritsar Bulletin

ਦੀਵਾਲੀ ਤੋਂ ਹਫਤਾ ਪਹਿਲਾਂ ਭਾਰਤੀ ਫੌਜ ਨੇ POK 'ਚ 'ਪਾਏ ਪਟਾਕੇ'Punjabkesari TV

1 views 5 months ago

ਭਾਰਤੀ ਫੌਜ ਵਲੋਂ ਪੀਓਕੇ 'ਚ ਅੱਤਵਾਦੀ ਕੈਂਪਾਂ 'ਤੇ ਕੀਤੀ ਗਈ ਸਰਜੀਕਲ ਸਟ੍ਰਾਈਕ ਨੇ ਦੀਵਾਲੀ ਤੋਂ ਇਕ ਹਫਤਾ ਪਹਿਲਾਂ ਹੀ ਜਸ਼ਨ ਦਾ ਮਾਹੌਲ ਬਣਾ ਦਿੱਤਾ ਐ...ਭਾਰਤੀ ਫੌਜ ਦੀ ਇਸ ਕਾਮਯਾਬੀ 'ਤੇ ਭਾਜਪਾ ਵਰਕਰਾਂ ਵਲੋਂ ਜਸ਼ਨ ਮਨਾਇਆ ਗਿਆ...ਭਾਜਪਾ ਦੇ ਕੌਮੀ ਸਕੱਤਰ ਤਰੁਣ ਚੁੱਘ ਦੀ ਅਗਵਾਈ 'ਚ ਭਾਜਪਾ ਵਰਕਰਾਂ ਨੇ ਲੱਡੂ ਵੰਡੇ ...ਤੇ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਭਾਰਤੀ ਫੌਜ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਦਲੇਰਾਨਾ ਕਾਰਵਾਈ ਲਈ ਵਧਾਈ ਦਿੱਤੀ...ਕਰਤਾਰਪੁਰ ਲਾਂਘੇ 'ਤੇ ਗੱਲ ਕਰਦਿਆਂ ਭਾਜਪਾ ਆਗੂ ਨੇ ਕਿਹਾ ਕਿ ਲਾਂਘਾ ਇਕ ਵੱਖਰਾ ਮੁੱਦਾ ਐ...ਤੇ ਸਰਜੀਕਲ ਸਟ੍ਰਾਈਕ ਦਾ ਲਾਂਘੇ 'ਤੇ ਕੋਈ ਅਸਰ ਨਹੀਂ ਪਵੇਗਾ।