Amritsar Bulletin

ਕੈਪਟਨ ਨੂੰ ਸੁਖਬੀਰ ਦੀ ਸਲਾਹ, ਹਰਸਿਮਰਤ ਦੀਆਂ ਲਾਹਣਤਾਂPunjabkesari TV

4 years ago

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਫਿਰੋਜ਼ਪੁਰ ਤੋਂ ਸਾਂਸਦ ਸੁਖਬੀਰ ਬਾਦਲ ਆਪਣੀ ਧਰਮ ਪਤਨੀ ਨਾਲ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪਹੁੰਚੇ.... ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕੈਪਟਨ ਸਰਕਾਰ 'ਤੇ ਜ਼ਿਮਨੀ ਚੋਣਾਂ 'ਚ ਧੱਕਾ ਕਰਨ ਦਾ ਦੋਸ਼ ਲਾਇਆ... ਤੇ ਨਾਲ ਹੀ ਕੈਪਟਨ ਨੂੰ ਆਪਣੇ ਚੋਣ ਵਾਅਦੇ ਪੂਰੇ ਕਰਨ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਕੰਮ ਨਾ ਕਰਨ 'ਤੇ ਲੋਕ ਉਨ੍ਹਾਂ ਦਾ ਸਫਾਇਆ ਕਰ ਦੇਣਗੇ...