Amritsar Bulletin

Amritsar Bulletin : 550 ਸਾਲਾ ਗੁਰਪੁਰਬ ਨੂੰ ਲੈ ਕੇ SGPC ਤੇ ਪੰਜਾਬ ਸਰਕਾਰ 'ਚ ਵਿਵਾਦPunjabkesari TV

4 years ago

ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਨੂੰ ਮਨਾਉਣ ਨੂੰ ਲੈ ਕੇ ਐੱਸ. ਜੀ. ਪੀ. ਸੀ. ਤੇ ਪੰਜਾਬ ਸਰਕਾਰ ਆਹਮੋ-ਸਾਹਮਣੇ ਹੋ ਗਏ ਨੇ.... ਜਿਸ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਨੇ ਵੀ ਹੁਕਮ ਜਾਰੀ ਕਰ ਦਿੱਤਾ ਹੈ ਕਿ ਸਾਰੀਆਂ ਸੰਸਥਾਵਾਂ ਤੇ ਸਰਕਾਰ ਇਸ ਗੁਰਪੁਰਬ ਨੂੰ ਮਿਲ ਕੇ ਮਨਾਉਣ....ਤੇ ਇਸ ਲਈ ਇਕ ਕਮੇਟੀ ਬਣਾਈ ਜਾਵੇ, ਜਿਸ ਵਿਚ ਐੱਸ. ਜੀ. ਪੀ. ਸੀ. ਤੇ ਪੰਜਾਬ ਸਰਕਾਰ ਦੇ ਦੋ ਮੈਂਬਰ ਸ਼ਾਮਲ ਹੋਣ....