Amritsar Bulletin

Amritsar Bulletin : ਅਗਵਾ ਪਿੱਛੋਂ 11ਵੀਂ ਦੇ ਵਿਦਿਆਰਥੀ ਦਾ ਕਤਲPunjabkesari TV

4 years ago

ਰਵਿਦਾਸ ਭਾਈਚਾਰੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਗੁਰੂ ਨਗਰੀ 'ਚ ਭਰਵਾਂ ਹੁੰਗਾਰਾ ਮਿਲਿਆ ...ਸ਼ਹਿਰ ਦੇ ਤਮਾਮ ਬਾਜ਼ਾਰ ਤੇ ਦੁਕਾਨਾਂ ਸਮੇਤ ਪੈਟਰੋਲ ਪੰਪ ਵੀ ਬੰਦ ਰਹੇ... ਰਵਿਦਾਸ ਭਾਈਚਾਰੇ ਦੇ ਲੋਕ ਸਵੇਰੇ ਹੀ ਸੜਕਾਂ 'ਤੇ ਉਤਰ ਆਏ ... ਤੇ ਬੈਰੀਕੇਡ ਲਗਾ ਕੇ ਰਸਤੇ ਬੰਦ ਕਰ ਦਿੱਤੇ ਗਏ... ਪੰਜਾਬ ਬੰਦ ਨੂੰ ਸਫਲ ਬਣਾਉਂਦੇ ਹੋਏ ਰਵੀਦਾਸ ਭਾਈਚਾਰੇ ਵਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕਰਦਿਆਂ ਹਾਲ ਬਾਜ਼ਾਰ ਤੋਂ ਰੋਸ ਮਾਰਚ ਕੱਢਿਆ ਗਿਆ ...ਇਸ ਦੌਰਾਨ ਕਿਸੇ ਮੰਦਭਾਗੀ ਘਟਨਾ ਨੂੰ ਰੋਕਣ ਲਈ ਪੁਲਸ ਵਲੋਂ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ...