Amritsar Bulletin

ਬਾਗੀ ਟਕਸਾਲੀਆਂ ਵਲੋਂ ਨਵੇਂ ਅਕਾਲੀ ਦਲ ਦਾ ਐਲਾਨPunjabkesari TV

5 years ago

ਸੁਖਬੀਰ ਬਾਦਲ ਦੀ ਪ੍ਰਧਾਨਗੀ ਤੋਂ ਖਫਾ ਬਾਗੀ ਹੋਏ ਟਕਸਾਲੀਆਂ ਨੇ ਆਖਿਰਕਾਰ ਅੱਜ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ....ਹੋਂਦ 'ਚ ਆਏ ਇਸ ਨਵੇਂ ਅਕਾਲੀ ਦਲ ਦਾ ਨਾਂ 'ਸ਼੍ਰੋਮਣੀ ਅਕਾਲੀ ਦਲ ਟਕਸਾਲੀ ਰੱਖਿਆ ਗਿਆ.. ਪਾਰਟੀ ਦੇ ਗਠਨ ਤੋਂ ਪਹਿਲਾਂ ਸਾਰੇ ਬਾਗੀ ਟਕਸਾਲੀਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ...ਤੇ ਨਵੀਂ ਪਾਰਟੀ ਦੀ ਚੜ੍ਹਦੀ ਕਲਾਂ ਲਈ ਅਰਦਾਸ ਕੀਤੀ... ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ ਤੇ ਸੇਵਾ ਸਿੰਘ ਸੇਖਵਾਂ ਨੇ ਅਰਦਾਸ ਮਗਰੋਂ ਵਰਕਰਾਂ ਨੂੰ ਸੰਬੋਧਨ ਕੀਤਾ... ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਇਸ ਨਵੇਂ ਅਕਾਲੀ ਦਲ ਦਾ ਪ੍ਰਧਾਨ ਥਾਪਿਆ ਗਿਆ ਹੈ... ਜਦਕਿ ਬਾਕੀ ਅਹੁਦੇਦਾਰਾਂ ਦੀ ਨਿਯੁਕਤੀ ਅਜੇ ਬਾਕੀ ਐ...