Amritsar Bulletin

Amritsar Bulletin : ਸੰਗਲ ਤੋੜ ਡਰੱਗ ਸਮੱਗਲਰ ਨਾਲ ਫਰਾਰ ਹੋਈ ਨਸ਼ੇੜੀ ਕੁੜੀPunjabkesari TV

4 years ago

ਕੈਬਨਿਟ ਮੰਤਰੀ ਓ. ਪੀ. ਸੋਨੀ ਵਲੋਂ ਗੁਰੂ ਨਾਨਕ ਦੇਵ ਹਸਪਤਾਲ ਤੇ ਮੈਡੀਕਲ ਕਾਲਜ ਦੇ ਡਾਕਟਰਾਂ ਤੇ ਮੈਡੀਕਲ ਕਾਲਜ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ... ਤੇ ਅਧਿਕਾਰੀਆਂ ਤੋਂ ਮੌਜੂਦਾ ਹਾਲਾਤ ਦੀ ਜਾਣਕਾਰੀ ਲਈ ....ਸੋਨੀ ਨੇ ਕਿਹਾ ਕਿ ਹਸਪਤਾਲ ਤੇ ਮੈਡੀਕਲ ਕਾਲਜ ਦੀ ਹਰ ਸਮੱਸਿਆ, ਹਰ ਕਮੀ ਨੂੰ ਜਲਦ ਦੂਰ ਕਰ ਦਿੱਤਾ ਜਾਵੇਗਾ.....ਇਸਦੇ ਨਾਲ ਹੀ ਕੈਬਨਿਟ ਮੰਤਰੀ ਨੇ ਗੈਸ ਪਲਾਂਟ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿੰਦੇ ਹੋਏ ਪੁਰਾਣੇ ਸਟਾਫ ਨੂੰ ਬਦਲਣ ਦੀ ਗੱਲ ਕਹੀ...