Amritsar Bulletin

ਅੰਮ੍ਰਿਤਸਰ ਰੇਲ ਹਾਦਸੇ 'ਤੇ ਭਾਜਪਾ ਨੇ ਘੇਰਿਆਨਵਜੋਤ ਸਿੱਧੂPunjabkesari TV

1 views one month ago

ਸਾਲ ਪਹਿਲਾਂ ਵਾਪਰੇ ਅੰਮ੍ਰਿਤਸਰ ਰੇਲ ਹਾਦਸੇ ਨੂੰ ਲੈ ਕੇ ਭਾਜਪਾ ਨੇ ਨਵਜੋਤ ਸਿੱਧੂ 'ਤੇ ਨਿਸ਼ਾਨਾ ਸਾਧਿਆ...ਸਿੱਧੂ ਨੂੰ ਝੂਠਾ ਕਰਾਰ ਦਿੰਦੇ ਹੋਏ ਭਾਜਪਾ ਬੁਲਾਰੇ ਨੇ ਕਿਹਾ ਕਿ ਸਿੱਧੂ ਨੇ ਪੀੜਤ ਪਰਿਵਾਰਾਂ ਨਾਲ ਕੀਤਾ ਇਕ ਵੀ ਵਾਅਦਾ ਨਹੀਂ ਨਿਭਾਇਆ ... ਤੇ ਨਾ ਹੀ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਕੋਈ ਚਾਰਾਜੋਈ ਕੀਤੀ....