Amritsar Bulletin

Amritsar Bulletin : ਢੱਡਰੀਆਂ ਵਾਲੇ 'ਤੇ ਅਕਾਲ ਤਖਤ ਸਾਹਿਬ ਦਾਵੱਡਾ ਫੈਸਲਾPunjabkesari TV

4 years ago

 550 ਸਾਲਾ ਗੁਰਪੁਰਬ ਸਮਾਗਮਾਂ ਨੂੰ ਲੈ ਕੇ ਸਰਕਾਰ ਤੇ ਐੱਸ. ਜੀ. ਪੀ. ਸੀ., ਵਿਚ ਸਹਿਮਤੀ ਬਣ ਗਈ ਹੈ ਤੇ ਸਾਰੇ ਸਮਾਗਮ ਇੱਕੋ ਸਟੇਜ 'ਤੇ ਹੋਣਗੇ। ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਇਸ ਦਾ ਐਲਾਨ ਕਰ ਦਿੱਤਾ ਗਿਆ ਹੈ। ..  ਅੱਜ ਸਿੰਘ ਸਾਹਿਬਾਨਾਂ ਦੀ ਹੋਈ ਮੀਟਿੰਗ ਵਿਚ ਇਹ ਫੈਸਲਾ ਲਿਆ ਗਿਆ, ਜਿਸ ਨਾਲ ਐਸਜੀਪੀਸੀ ਤੇ ਸਰਕਾਰ ਵਿਚਕਾਰ ਚਾਲ ਰਿਹਾ ਸਟੇਜ ਦਾ ਰੇੜਕਾ ਖ਼ਤਮ ਹੋ ਗਿਆ....ਇਸਦੇ ਨਾਲ ਹੀ ਅਕਾਲ ਤਖਤ ਸਾਹਿਬ ਵਲੋਂ ਹਰ ਸਟੇਜ ਤੋਂ ਸਿਰਫ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਦੀ ਹੀ ਗੱਲ ਕੀਤੇ ਜਾਣ ਦੀ ਹਦਾਇਤ ਕੀਤੀ ਗਈ....