Amritsar Bulletin

Amritsar Bulletin : 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ SGPC ਤੇ ਸਰਕਾਰ ਨੇ ਵੰਡੇ ਕੰਮPunjabkesari TV

590 views 6 months ago

 ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਤੇ ਪੰਜਾਬ ਸਰਕਾਰ ਮਿਲ ਕੇ ਮਨਾਵੇਗੀ...ਇਸੇ ਮਕਸਦ ਨਾਲ ਅੱਜ ਪੰਜਾਬ ਸਰਕਾਰ ਦਾ ਇਕ ਵਫਦ ਸ੍ਰੀ ਅਕਾਲ ਤਖਤ ਸਾਹਿਬ ਦੀ ਰਹਿਨੁਮਾਈ ਹੇਠ ਸ਼ਰੋਮਣੀ ਕਮੇਟੀ ਨੂੰ ਮਿਲਿਆ...ਮੀਟਿੰਗ 'ਚ ਫੈਸਲਾ ਕੀਤਾ ਗਿਆ ਕਿ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਪ੍ਰਕਾਸ਼ ਪੁਰਬ ਸਮਾਗਮਾਂ ਦੇ ਪ੍ਰਬੰਧ ਦੋਵੇਂ ਮਿਲ ਕੇ ਕਰਨਗੇ... ਸ਼੍ਰੋਮਣੀ ਕਮੇਟੀ ਵਲੋਂ ਜਿਥੇ ਗੁਰਦੁਆਰਾ ਸਾਹਿਬ ਦੇ ਅੰਦਰ ਤੇ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਸੰਭਾਲੇ ਜਾਣਗੇ ...ਉਥੇ ਹੀ ਗੁਰਦੁਆਰਾ ਸਾਹਿਬ ਦੇ ਬਾਹਰ ਸੰਗਤਾਂ ਦੀ ਹਰ ਸੁੱਖ ਸਹੂਲਤ ਦਾ ਪ੍ਰਬੰਧ ਪੰਜਾਬ ਸਰਕਾਰ ਕਰੇਗੀ...