Amritsar Bulletin

Amritsar Bulletin: Akali ਤੇ Congress Workers 'ਚ ਖੂਨੀ ਟਕਰਾਅPunjabkesari TV

4 years ago

 ਅੰਮ੍ਰਿਤਸਰ ਦੇ ਹਲਕਾ ਮਜੀਠਾ ਵਿਚ ਅਕਾਲੀਆਂ ਤੇ ਕਾਂਗਰਸੀ ਵਰਕਰਾਂ ਵਿਚ ਖੂਨੀ ਸੰਘਰਸ਼ ਹੋ ਗਿਆ.....ਜਿਸ ਵਿਚ ਚਾਰ ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ... ਜ਼ਖਮੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ..... ਜਿੱਥੇ ਦੋ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਝਗੜੇ 'ਚ ਜ਼ਖਮੀ ਵਿਅਕਤੀ ਦਾ ਕਹਿਣਾ ਹੈ ਕਿ ਚੋਣ ਰੰਜਿਸ਼ ਕਾਰਨ ਦੋਹਾਂ ਵਿਚ ਲੜਾਈ ਹੋਈ....