Amritsar Bulletin

Amritsar Bulletin : ਭਾਜਪਾ ਨੇ ਲਈ ਕੈਪਟਨ ਦੀ ਕਲਾਸ, ਕਿਹਾ-ਝੂਠਾ ਕ੍ਰੈਡਿਟ ਨਾ ਲਓPunjabkesari TV

4 years ago

550 ਸਾਲਾ ਪ੍ਰਕਾਸ਼ ਪੁਰਬ 'ਤੇ ਕੇਂਦਰ ਵਲੋਂ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖ ਗਈ ਐ... ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਸ ਮਾਮਲੇ 'ਤੇ ਕੇਂਦਰ ਨੂੰ ਸਿਫਾਰਿਸ਼ ਭੇਜਣ ਦੇ ਦਿੱਤੇ ਗਏ ਬਿਆਨ 'ਤੇ ਭੜਕੀ ਭਾਜਪਾ ਨੇ ਕੈਪਟਨ ਨੂੰ ਤਿੱਖੇ ਸਵਾਲ ਕੀਤੇ ਨੇ... ਭਾਜਪਾ ਆਗੂ ਤਰੁਣ ਚੁੱਘ ਨੇ ਕਾਂਗਰਸ ਨੂੰ ਸਿੱਖਾਂ ਦੇ ਖਲਨਾਇਕਾਂ ਦੀ ਪਾਰਟੀ ਦੱਸਦੇ ਹੋਏ ਕਿਹਾ ਕਿ ਸਿੱਖ ਕੈਦੀਆਂ ਦੇ ਮਾਮਲੇ 'ਚ ਕੈਪਟਨ ਝੂਠਾ ਕ੍ਰੈਡਿਟ ਲੈ ਰਹੇ ਨੇ...