Amritsar Bulletin

Amritsar Bulletin : ਪਾਕਿਸਤਾਨ ’ਚ ਸਿੱਖ ਕੁੜੀ ਦੇ ਮਾਮਲੇ ’ਤੇ ਨਿਊਜ਼ੀਲੈਂਡ ਦੇ ਸਿੱਖ MP ਦਾ ਵੱਡਾ ਬਿਆਨPunjabkesari TV

4 years ago

ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਸ੍ਰੀ ਹਰਿੰਮੰਦਿਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ.... ਵੱਡੀ ਗਿਣਤੀ ’ਚ ਸੰਗਤਾਂ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ... ਪ੍ਰੰਪਰਾ ਮੁਤਾਬਕ ਗੁਰਦੁਆਰਾ ਰਾਮਸਰ ਸਾਹਿਬ ਤੋਂ ਸ੍ਰੀ ਹਰਿਮੰਦਿਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ...5 ਪਿਆਰਿਆਂ ਦੀ ਅਗਵਾਈ  ਚ ਸੋਨੇ ਦੀ ਪਾਲਕੀ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ... ਇਹ ਗੁਰਬਾਣੀ ਕੀਰਤਨ ਕਰਦਾ ਇਹ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਪਹੁੰਚ ਕੇ ਸੰਪੰਨ ਹੋਇਆ ....