Amritsar Bulletin

ਗੁਰਪੁਰਬ 'ਤੇ ਸ੍ਰੀ ਹਰਿਮੰਦਰ ਸਾਹਿਬ  ਦੇ ਅਲੌਕਿਕ ਨਜ਼ਾਰੇ, ਕਰੋ ਦਰਸ਼ਨPunjabkesari TV

4 years ago

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਗੁਰੂ ਘਰ ਵੱਡੀ ਗਿਣਤੀ 'ਚ ਸੰਗਤ ਨਤਮਸਤਕ ਹੋਈ...ਪਵਿੱਤਰ ਸਰੋਵਰ 'ਚ ਇਸ਼ਨਾਨ ਕਰਨ ਮਗਰੋਂ ਸੰਗਤਾਂ ਨੇ ਮਨ ਦੀ ਸ਼ਾਂਤੀ ਲਈ ਅਰਦਾਸ ਕੀਤੀ। ਇਸ ਮੌਕੇ ਦਰਬਾਰ ਸਾਹਿਬ 'ਚ ਜਲੋਅ ਸਾਹਿਬ ਸਜਾਏ ਗਏ..ਜਲੋਅ 'ਚ ਕੀਮਤੀ ਵਸਤੂਆਂ, ਹੀਰੇ, ਜਵਾਹਰਾਤ, ਸੋਨੇ ਅਤੇ ਚਾਂਦੀ ਦਾ ਸਮਾਨ ਆਦਿ ਸ਼ਾਮਲ ਸੀ...ਜਿਨ੍ਹਾਂ ਦੇ ਸੰਗਤ ਨੇ ਦਰਸ਼ਨ ਕੀਤੇ....