Amritsar Bulletin

Amtitsar Bulletin : ਪ੍ਰਕਾਸ਼ ਪੁਰਬ ਸਮਾਗਮਾਂ 'ਚ SGPC ਨੇ ਕੀਤਾ ਘਪਲਾ : ਬ੍ਰਹਮਪੁਰਾPunjabkesari TV

4 years ago

ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਅੰਮ੍ਰਿਤਸਰ 'ਚ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਕਈ ਮਤੇ ਪਾਸ ਕੀਤੇ ਗਏ...ਇਸ ਮੌਕੇ ਬੋਲਦਿਆਂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੋਮਣੀ ਕਮੇਟੀ 'ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ 'ਚ ਵੱਡਾ ਘਪਲਾ ਕੀਤੇ ਜਾਣ ਦਾ ਦੋਸ਼ ਲਾਇਆ...ਤੇ ਨਾਲ ਹੀ ਇਸਦੀ ਜਾਂਚ ਕਰਵਾਏ ਜਾਣ ਦੀ ਮੰਗ ਕੀਤੀ ...ਇਸਦੇ ਨਾਲ ਹੀ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ 'ਤੇ ਵੀ ਨਿਸ਼ਾਨਾ ਸਾਧਿਆ....