Amritsar Bulletin

ਬਰਗਾੜੀ ਮੋਰਚੇ ਦੇ ਦੂਜੇ ਪੜ੍ਹਾਅ ਦੀ ਹੋਈ ਸ਼ੁਰੂਆਤPunjabkesari TV

5 years ago

ਬਰਗਾੜੀ ਮੋਰਚੇ ਦੇ ਅਗਲੇ ਪੜਾਅ ਲਈ ਬਣੀ ਪੰਜ ਮੈਂਬਰੀ ਕਮੇਟੀ ਵੱਲੋਂ ਅੰਮ੍ਰਿਤਸਰ ਕੇਂਦਰੀ ਜੇਲ ਦੇ ਬਾਹਰ ਧਰਨਾ ਪ੍ਰਦਰਸ਼ਨ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈ..ਪੰਜ ਮੈਂਬਰੀ ਕਮੇਟੀ ਦੇ ਮੈਂਬਰ ਬਲਜਿੰਦਰ ਸਿੰਘ  ਦਾ ਕਹਿਣਾ ਐ ਕਿ ਬਰਗਾੜੀ ਮੋਰਚੇ ਦੀਆਂ ਸ਼ਰਤਾਂ ਮਨਵਾਉਣ ਲਈ 15 ਫਰਵਰੀ ਦਾ ਸਰਕਾਰ ਨੂੰ ਸਮਾਂ ਦਿੱਤਾ ਗਿਆ ਸੀ, ਜਿਸਨੂੰ ਪੂਰਾ ਨਹੀਂ ਕੀਤਾ ਗਿਆ ਐ..ਜਿਸਦੇ ਚੱਲਦਿਆਂ ਇਹ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਐ...