Amritsar Bulletin

Badal ਤੇ Majithia ਮੇਰੇ ਦੁਸ਼ਮਣ : Navjot Kaur SidhuPunjabkesari TV

5 years ago

ਮੈਡਮ ਨਵਜੋਤ ਕੌਰ ਸਿੱਧੂ ਨੇ ਬਾਦਲ ਪਰਿਵਾਰ ਤੇ ਬਿਕਰਮ ਮਜੀਠੀਆ ਨੂੰ ਆਪਣੇ ਸਭ ਤੋਂ ਵੱਡਾ ਦੁਸ਼ਮਣ ਦੱਸਿਆ ਹੈ...ਇਕ ਸਮਾਗਮ 'ਚ ਪਹੁੰਚੇ ਮੈਡਮ ਸਿੱਧੂ ਨੇ ਕਿਹਾ ਕਿ ਬਾਦਲਾਂ ਖਿਲਾਫ ਪ੍ਰਚਾਰ ਕਰਨ ਲਈ ਉਹ ਕਿਤੇ ਵੀ ਜਾਣ ਨੂੰ ਤਿਆਰ ਹਨ...ਉਨ੍ਹਾਂ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਲਈ ਬਠਿੰਡਾ ਜਾਣ ਦੀ ਗੱਲ ਵੀ ਕਹੀ...