Amritsar Bulletin

ਸਬੂਤ ਹਨ ਤਾਂ ਬਾਦਲਾਂ ਤੇ ਮਜੀਠੀਆ ਨੂੰ ਕਰੋ ਗ੍ਰਿਫਤਾਰ : ਹਰਸਿਮਰਤPunjabkesari TV

5 years ago

ਪ੍ਰਕਾਸ਼ ਸਿੰਘ ਬਾਦਲ ਵਲੋਂ ਖੁਦ ਦੀ ਗ੍ਰਿਫਤਾਰੀ ਦੇ ਦਿੱਤੇ ਬਿਆਨ 'ਤੇ ਬਾਦਲ ਦੀ ਨੂੰਹ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਚੁੱਪੀ ਤੋੜੀ ਐ... ਦਰਬਾਰ ਸਾਹਿਬ ਪਹੁੰਚੀ ਹਰਸਿਮਰਤ ਬਾਦਲ ਨੇ ਕਿਹਾ ਕਿ ਬਾਦਲ ਸਾਹਿਬ ਪਹਿਲਾਂ ਵੀ ਕਾਂਗਰਸ ਦੀਆਂ ਵਧੀਕੀਆਂ ਖਿਲਾਫ ਜੇਲਾਂ ਕੱਟ ਚੁੱਕੇ ਹਨ... ਓਹਨਾ ਕੈਪਟਨ ਸਰਕਾਰ ਨੂੰ ਚੈਲੇਂਜ ਕਰਦਿਆਂ ਕਿਹਾ ਕਿ ਜੇਕਰ ਕਾਂਗਰਸ ਕੋਲ ਬਾਦਲ, ਸੁਖਬੀਰ ਬਾਦਲ ਜਾਂ ਫਿਰ ਮਜੀਠੀਆ ਦੇ ਖਿਲਾਫ ਕੋਈ ਸਬੂਤ ਹਨ ਤਾਂ ਇਨ੍ਹਾਂ ਨੂੰ ਫੜਦੇ ਕਿਉਂ ਨਹੀਂ? ...